ਬੱਚਿਆਂ ਦੇ ਬਹੁਪੱਖੀਿ ਵਿਕਾਸ ਲਈ ਅਧਿਆਪਕਾਂ ਅਤੇ ਮਾਪਿਆਂ ਦਾ ਆਪਸੀ ਤਾਲਮੇਲ ਜਰੂਰੀ …. ਡਾ.ਮੰਗਲ ਸਿੰਘ ਕਿਸ਼ਨਪੁਰੀ
ਬੱਚਿਆਂ ਦੇ ਬਹੁਪੱਖੀਿ ਵਿਕਾਸ ਲਈ ਅਧਿਆਪਕਾਂ
ਬੱਚਿਆਂ ਦੇ ਬਹੁਪੱਖੀਿ ਵਿਕਾਸ ਲਈ ਅਧਿਆਪਕਾਂ ਅਤੇ ਮਾਪਿਆਂ ਦਾ ਆਪਸੀ ਤਾਲਮੇਲ ਜਰੂਰੀ …. ਡਾ.ਮੰਗਲ ਸਿੰਘ ਕਿਸ਼ਨਪੁਰੀ
ਜੰਡਿਆਲਾ ਗੁਰੂ ਕੁਲਜੀਤ ਸਿੰਘ
ਇਲਾਕੇ ਦੀ ਨਾਮਵਰ ਸੰਸਥਾ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿੱਚ ਨਵੇਂ ਸੈਸ਼ਨ ਦੇ ਸ਼ੁਰੁਆਤੀ ਦਿਨਾਂ ਵਿੱਚ (ਪੀ.ਟੀ. ਮੀਟ) ਮਾਪੇ ਅਧਿਆਪਕ ਮਿਲਣੀ ਕੀਤੀ ਗਈ । ਜਿਸ ਵਿੱਚ ਸਾਰੇ ਬੱਚਿਆਂ ਦੇ ਮਾਪਿਆਂ ਨੇ ਬੜੀ ਉਤਸਕਤਾ ਨਾਲ ਹਿੱਸਾ ਲਿਆ । ਮਾਪਿਆਂ ਨੇ ਆਪਣੇ ਬੱਚਿਆਂ ਦੇ ਨਾਲ ਅਧਿਆਪਕਾਂ ਕੋਲ ਬੈਠ ਕੇ ਬੱਚਿਆਂ ਦੀ ਬਹੁਪੱਖੀ ਵਿਕਾਸ ਬਾਰੇ ਵਿਚਾਰਾਂ ਕੀਤੀਆਂ । ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮਾਪਿਆਂ ਦੀ ਸਲਾਹ ਲਈ ਗਈ । ਉਨ੍ਹਾਂ ਦੁਆਰਾ ਦਿੱਤੀਆਂ ਸਲਾਹਾਂ ਨੂੰ ਪਰਪਖਤਾ ਨਾਲ ਪੂਰਾ ਕਰਨ ਦਾ ਵਾਅਦਾ ਕੀਤਾ । ਮਾਪਿਆਂ ਨੇ ਸਕੂਲ ਦੇ ਪ੍ਰੰਬੰਧ ਤੇ ਤਸੱਲੀ ਪਰਗਟ ਕੀਤੀ । ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਪਿੰ੍ਰਸੀਪਲ ਅਮਰਪ੍ਰੀਤ ਕੌਰ, ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ ਅਤੇ ਨਿਲਾਕਸ਼ੀ ਗੁਪਤਾ ਨੇ ਮਾਪਿਆਂ ਨਾਲ ਵੱਖਰੇ ਤੌਰ ਤੇ ਮੀਟਿੰਗ ਕੀਤੀ ਤੇ ਉਨ੍ਹਾ ਦੇ ਸੁਝਾਅ ਲਏ । ਇਹ ਮਿਲਣੀ ਬੱਚਿਆਂ ਦੇ ਵਿਕਾਸ ਲਈ ਬਹੁਤ ਲਾਭਕਾਰੀ ਸਿੱਧ ਹੋਈ । ਆਏ ਹੋਏ ਮਾਪਿਆਂ ਨਾਲ ਗਲਬਾਤ ਕਰਦੇ ਹੋਏ ਕਿਸ਼ਨਪੁਰੀ ਜੀ ਨੇ ਕਿਹਾ ਕਿ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਦੋਹਾਂ ਦਾ ਮਿਲ ਜੁਲ ਕੇ ਬੈਠਣਾ ਅਤੇ ਵਿਚਾਰ ਕਰਨਾ ਅਤਿ ਜਰੂਰੀ ਹੈ । ਇਸ ਮੇਲ ਜੋਲ ਸਦਕਾ ਹੀ ਸੇਂਟ ਸੋਲਜ਼ਰ ਆਪਣੇ ਬੱਚਿਆਂ ਨੂੰ ਬੁਲੰਦੀਆਂ ਤੱਕ ਪਹੁੰਚਾ ਸਕਿਆ ਹੈ । ਇਸ ਸਕੂਲ ਵਿੱਚ ਅੰਤਰ ਰਾਸ਼ਟਰੀ ਹਾਕੀ ਖਿਡਾਰੀ, ਡਾਕਟਰਜ਼, ਇੰਜੀਨੀਅਰਜ਼, ਐਨ.ਡੀ,ਏ., ਪੁਲਿਸ ਅਫਸਰਜ਼, ਜੱਜ ਸੀਲੈਕਟ ਹੋਏ ਹਨ । ਇਹ ਸਿਰਫ ਤੇ ਸਿਰਫ ਮਾਪਿਆਂ, ਅਧਿਆਪਕਾਂ ਤੇ ਮੈਨੇਜਮੈਂਟ ਦੇ ਆਪਸੀ ਤਾਲਮੇਲ ਦਾ ਨਤੀਜਾ ਹੈ । ਜੋ ਕਿ ਲਗਾਤਾਰ ਜਾਰੀ ਰਹਿਣਾ ਚਾਹੀਦਾ ਹੈ ।
ਅਤੇ ਮਾਪਿਆਂ ਦਾ ਆਪਸੀ ਤਾਲਮੇਲ ਜਰੂਰੀ …. ਡਾ.ਮੰਗਲ ਸਿੰਘ ਕਿਸ਼ਨਪੁਰੀ